ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ, 8 ਜੂਨ- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ 18 ਮਹੀਨਿਆਂ ਦੀ ਸਖ਼ਤ ਸਿਖਲਾਈ ਪੂਰੀ ਕਰਨ ਉਪਰੰਤ 33 ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗੀ ਪ੍ਰੀਖਿਆ ਪਾਸ ਕਰਨ ਵਾਲੇ 512 ਉਮੀਦਵਾਰਾਂ ਵਿੱਚੋਂ 464 ਪਹਿਲਾਂ ਹੀ ਲੋਕ ਸੇਵਾ ਕਰ ਰਹੇ ਹਨ। ਇਸ ਮੌਕੇ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top