ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਰਹੇ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਮੁਲਾਜ਼ਮਾਂ ਤੇ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ, ਅੱਜ ਉਸੇ ਯੂਨੀਅਨ ਦੇ ਮੁਲਾਜ਼ਮ ਪਟਿਆਲਾ ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਰ ਦੁਆਰ ਨੇੜੇ ਬਿਜਲੀ ਦੇ ਟਾਵਰ ’ਤੇ ਚੜ੍ਹ ਗਏ ਹਨ। ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਤੇ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
