ਮਾਨਯੋਗ ਸਰਕਾਰ ਨੇ ਪੰਜਾਬੀਆਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਖਾਟੂ ਸ਼ਿਆਮ, ਹਰਿਦੁਆਰ ਅਤੇ ਵਰਿੰਦਾਵਨ ਦੇ ਮੁਫ਼ਤ ਦਰਸ਼ਨ। ਮਥੁਰਾ ਸਾਲਾਸਰ, ਰਿਸ਼ੀਕੇਸ਼ ਵੀ ਮੁਫਤ ਵਿਚ ਜਾਣਗੇ। ਇਸ ਯੋਜਨਾ ਨੂੰ ਮਾਨਯੋਗ ਸਰਕਾਰ ਵੱਲੋਂ ਜਲਦੀ ਹੀ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਦਾ ਐਲਾਨ ਕੇਜਰੀਵਾਲ ਨੇ ਜਲੰਧਰ ‘ਚ ਪ੍ਰੋਗਰਾਮ ਦੌਰਾਨ ਕੀਤਾ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦਰਸ਼ਨ ਕਰਵਾਏ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
