ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਹੋਰ ਸੰਪਰਦਾਇਕ ਮੁੱਦਿਆਂ ਨੂੰ ਲੈ ਕੇ ਅੱਜ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ ਸਾਢੇ 11 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਦੌਰਾਨ ਹੋਣ ਵਾਲੀ ਵਿਚਾਰ ਚਰਚਾ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
