ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ


ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ ਹੈ। ਅੱਜ 27 ਜੂਨ ਦਿਨ ਸ਼ਨੀਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।

24 ਕੈਰੇਟ ਸੋਨੇ ਦੀ ਕੀਮਤ ਸ਼ੁੱਕਰਵਾਰ ਨੂੰ 1,45,000 ਰੁਪਏ ਦੇ ਮੁਕਾਬਲੇ 1,47,000 ਰੁਪਏ ਹੋ ਗਈ। 22 ਕੈਰੇਟ ਸੋਨਾ ਵੀ 1,36,710 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ, ਜੋ ਇਕ ਦਿਨ ਪਹਿਲਾਂ 1,34,850 ਰੁਪਏ ਸੀ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।

ਚਾਂਦੀ ਦੀ ਕੀਮਤ ਸ਼ਨੀਵਾਰ ਨੂੰ 2,31,200 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜੋ ਸ਼ੁੱਕਰਵਾਰ ਨੂੰ 2,30,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਅਤੇ ਮੰਗ ‘ਚ ਉਤਰਾਅ-ਚੜ੍ਹਾਅ ਕਾਰਨ ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਆ ਰਿਹਾ ਹੈ।

Leave a Comment

Your email address will not be published. Required fields are marked *

Scroll to Top