ਲੰਡਨ, 30 ਜੂਨ – ਮਹਿਲਾ ਟੀ-20 ਵਿਸ਼ਵ ਕੱਪ 2026 ਨੂੰ ਲੈ ਕੇ ਉਤਸ਼ਾਹ ਸਿਖਰਾਂ ‘ਤੇ ਪਹੁੰਚ ਗਿਆ ਹੈ। ਪਹਿਲੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ। ਟੀਮ ਦੀ ਨਜ਼ਰ ਹੁਣ ਰਿਕਾਰਡ ਤੋੜ ਸੱਤਵੇਂ ਟੀ-20 ਵਿਸ਼ਵ ਕੱਪ ਖਿਤਾਬ ‘ਤੇ ਹੋਵੇਗੀ।
