ਬਰਨਾਲਾ ‘ਚ ਛੱਪੜ ‘ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, ਹੱਥਾਂ ‘ਚ ਲਾਲ ਚੂਰਾ, ਖੁਦਕੁਸ਼ੀ ਜਾਂ ਕਤਲ?


ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਨੇੜਲੇ ਪਿੰਡ ਤਾਜੋਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਅਣਪਛਾਤੀ ਨਵ-ਵਿਆਹੀ ਔਰਤ ਦੀ ਲਾਸ਼ ਗੁਰਦੁਆਰਾ ਸਾਹਿਬ ਨੇੜੇ ਛੱਪੜ ਵਿੱਚੋਂ ਤੈਰਦੀ ਹੋਈ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪਿੰਡ ਵਾਸੀ ਅਤੇ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਥਾਣਾ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨੇ ਛੱਪੜ ਵਿੱਚ ਲਾਸ਼ ਮਿਲਣ ਦੀ ਸੂਚਨਾ ਦਿੱਤੀ ਸੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਪਾਣੀ ‘ਚੋਂ ਬਾਹਰ ਕੱਢਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top