ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ‘ਰੰਗਲਾ ਪੰਜਾਬ’ ਟੀਮ ਵਿੱਚ ਉਨ੍ਹਾਂ ਦਾ ਸਵਾਗਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵੱਖ-ਵੱਖ ਵਿਭਾਗਾਂ ਦੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ•ਾਂ ਕਿਹਾ ਕਿ ਸਮੂਹ ਅਹੁਦੇਦਾਰ ਉਨ•ਾਂ ਦੀ ਨਵੀਂ ਜਿੰਮੇਵਾਰੀ ਲਈ ਤਹਿ ਦਿਲੋਂ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਨਿੱਘਾ ਸੁਆਗਤ ਹੈ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਓਗੇ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰੋਗੇ। ਆਓ ਸਾਰੇ ਰਲ ਕੇ ਪੰਜਾਬ ਦੀ ਤਰੱਕੀ ਦੇ ਇਸ ਕਾਫ਼ਲੇ ਨੂੰ ਹੋਰ ਅੱਗੇ ਲੈ ਕੇ ਚੱਲੀਏ।” ਦਾ ਅੰਤ
