ਪੇਪਰ ਲੀਕ ਦੇ ਵਿਰੋਧ ‘ਚ ਅੱਜ ਸੜਕਾਂ ‘ਤੇ ਉਤਰੇਗੀ ਪੰਜਾਬ ਕਾਂਗਰਸ


ਪੰਜਾਬ ਦੇ ਹਰ ਜ਼ਿਲੇ ‘ਚ ਨਰਿੰਦਰ ਮੋਦੀ ਅਤੇ ਭਗਵੰਤ ਮਾਨ ਸਰਕਾਰ ਖਿਲਾਫ ਪ੍ਰਦਰਸ਼ਨ, ਪੁਤਲੇ ਫੂਕੇ ਜਾਣਗੇ।

*ਭਗਵੰਤ ਮਾਨ ਸਰਕਾਰ ਦੇ ਹੁਣ ਤੱਕ ਦੇ ਤਿੰਨ ਵੱਡੇ ਪੇਪਰ ਲੀਕ, ਨੌਜਵਾਨਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ*

ਫਾਰਮਾਸਿਸਟ ਭਰਤੀ ਪ੍ਰੀਖਿਆ ਤੋਂ ਪਹਿਲਾਂ 12ਵੀਂ ਦੇ ਅੰਗਰੇਜ਼ੀ ਅਤੇ PSTET ਦੇ ਪੇਪਰ ਵੀ ਲੀਕ ਹੋਏ*

NEET ਸਮੇਤ ਲਗਾਤਾਰ ਪੇਪਰ ਲੀਕ ਹੋਣ ਕਾਰਨ ਨੌਜਵਾਨਾਂ ਦਾ ਭਰੋਸਾ ਟੁੱਟ ਗਿਆ ਹੈ

ਪੰਜਾਬ ਕਾਂਗਰਸ-ਮੋਦੀ ਅਤੇ ਮਾਨ ਸਰਕਾਰਾਂ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ

ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਬੰਦ ਕਰੋ, ਪੰਜਾਬ ਕਾਂਗਰਸ ਦਾ ਸਰਕਾਰ ਨੂੰ ਸਿੱਧਾ ਸੁਨੇਹਾ

Leave a Comment

Your email address will not be published. Required fields are marked *

Scroll to Top