ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਰਵਿੰਦ ਕੇਜਰੀਵਾਲ, ਵਾਹਿਗੁਰੂ ਜੀ ਦਾ ਕਰਨਗੇ ਸ਼ੁਕਰਾਨਾ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ। ਉਨ੍ਹਾਂ ਲਿਖਿਆ, “ਵਾਹਿਗੁਰੂ ਜੀ ਦੀ ਮਿਹਰ ਅਤੇ ਆਪਾਰ ਕਿਰਪਾ ਸਦਕਾ ਦਿੱਲੀ ਦੀ ਮਾਣਯੋਗ ਅਦਾਲਤ ਨੇ ਜੋ ਫ਼ੈਸਲਾ ਦਿੱਤਾ ਹੈ, ਉਹ ਸੱਚ ਦੀ ਜਿੱਤ ਹੋਈ ਹੈ। ਇਸਦਾ ਸ਼ੁਕਰਾਨਾ ਕਰਨ ਲਈ ਮੈਂ ਆਉਣ ਵਾਲੇ ਦਿਨਾਂ ‘ਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਆਵਾਂਗਾ।”

Leave a Comment

Your email address will not be published. Required fields are marked *

Scroll to Top