ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਪਹੁੰਚੇ, ਜਿੱਥੇ ਉਨ੍ਹਾਂ ਨੇ ਵਰਿੰਦਾਵਨ ਹਾਦਸੇ ਦੇ ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇੱਕ ਭਿਆਨਕ ਹਾਦਸਾ ਸੀ, ਜਿਸ ਨੇ ਹਰ ਕਿਸੇ ਦਾ ਦਿਲ ਟੁੱਟ ਕੇ ਰੱਖ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਪੱਪੀ ਪਰਾਸ਼ਰ, ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਚੰਦ ਸਿੰਘ ਡੱਲਾ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
