ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜਿਆ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਅੰਮ੍ਰਿਤਪਾਲ ਸਿੰਘ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫਿਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਅੰਮ੍ਰਿਤਪਾਲ ਸਿੰਘ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫਿਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਰਿਪੋਰਟਾਂ ਅਨੁਸਾਰ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ‘ਤੇ ਵਿਚਾਰ ਕਰਦਿਆਂ ਉਸ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਣ ਦਾ ਹੁਕਮ ਦਿੱਤਾ।ਇਸਦਾ ਮਤਲਬ ਹੁਣ ਉਹ ਪੁਲਿਸ ਹਿਰਾਸਤ ‘ਚੋਂ ਰਿਹਾਅ ਹੋ ਕੇ ਜੇਲ੍ਹ ‘ਚ ਨਿਆਂਇਕ ਨਿਗਰਾਨੀ ਹੇਠ ਰਹੇਗਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
