KLA ਨੇ ਲਈ ਜਲੰਧਰ ਧਮਾਕੇ ਦੀ ਜ਼ਿੰਮੇਵਾਰੀ, ਕਥਿਤ ਪੋਸਟਰ ਹੋਇਆ ਵਾਇਰਲ ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੱਕੋ ਰਾਤ ਨੂੰ ਹੋਏ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹਨ। ਪਹਿਲਾ ਧਮਾਕਾ ਸੀਮਾ ਸੁਰੱਖਿਆ ਬਲ (BSF) ਦੇ ਮੁੱਖ ਦਫ਼ਤਰ, ਪੰਜਾਬ ਫਰੰਟੀਅਰ, ਜਲੰਧਰ ਦੇ ਬਾਹਰ ਇੱਕ ਸਕੂਟੀ ਵਿੱਚ ਹੋਇਆ। ਇਸ ਤੋਂ ਕੁਝ ਘੰਟੇ ਬਾਅਦ ਹੀ ਅੰਮ੍ਰਿਤਸਰ ਦੇ ਖਾਸਾ ਸਥਿਤ ਫੌਜੀ ਕੈਂਪ ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
