ਜਲੰਧਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਸਕੂਲ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।