PSEB 10ਵੀਂ ਅਤੇ 12ਵੀਂ ਦੇ ਨਤੀਜੇ ਇਸ ਦਿਨ ਐਲਾਨੇ ਜਾਣਗੇ


ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਬੋਰਡ ਅਨੁਸਾਰ 10ਵੀਂ ਜਮਾਤ ਦੇ ਨਤੀਜੇ 11 ਮਈ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

ਸਿੱਖਿਆ ਵਿਭਾਗ ਅਤੇ ਬੋਰਡ ਪ੍ਰਸ਼ਾਸਨ ਨੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਆਪਣੇ ਅੰਕ ਚੈੱਕ ਕਰ ਸਕਣਗੇ।

Leave a Comment

Your email address will not be published. Required fields are marked *

Scroll to Top