ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ – D5 News


ਦਿਲਜੀਤ ਦੋਸਾਂਝ ਦੇ ਘਰ ਬੰਬ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇੱਕ ਈਮੇਲ ਮਿਲੀ, ਜਿਸ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਨੇ ਇਹ ਧਮਕੀ ਦਿੱਤੀ ਹੈ। ਲੁਧਿਆਣਾ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ। ਇਹ ਧਮਕੀ ਭਰੀ ਈਮੇਲ ਸੋਮਵਾਰ 25 ਮਈ ਦੀ ਸਵੇਰ ਨੂੰ ਮਿਉਂਸਪਲ ਕਮਿਸ਼ਨਰ ਦੀ ਅਧਿਕਾਰਤ ਆਈਡੀ ‘ਤੇ ਭੇਜੀ ਗਈ ਹੈ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top