ਈਂਧਨ ਦੀਆਂ ਵਧਦੀਆਂ ਕੀਮਤਾਂ ਅਤੇ ਸੰਚਾਲਨ ਲਾਗਤ ਦੇ ਦਬਾਅ ਕਾਰਨ ਏਅਰ ਇੰਡੀਆ ਨੇ ਆਪਣੀਆਂ ਘਰੇਲੂ ਉਡਾਣਾਂ ਨੂੰ 20 ਤੋਂ 22 ਫੀਸਦੀ ਤੱਕ ਘਟਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਏਅਰਲਾਈਨ ਪਹਿਲਾਂ ਹੀ ਆਪਣੀਆਂ ਅੰਤਰਰਾਸ਼ਟਰੀ ਉਡਾਣਾਂ ‘ਚ ਕਰੀਬ 27 ਫੀਸਦੀ ਦੀ ਕਟੌਤੀ ਕਰ ਚੁੱਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
