ਕੇਂਦਰ ਸਰਕਾਰ ਨੇ ਪਾਰਟੀ ਛੱਡਣ ਵਾਲੇ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਵਿੱਚੋਂ ਤੀਜੇ ਅਸ਼ੋਕ ਮਿੱਤਲ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਜਿੱਥੇ 26 ਅਪ੍ਰੈਲ ਨੂੰ ‘ਆਪ’ ਸਰਕਾਰ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੀ ਵਾਈ-ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਸੀ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਛੱਡਣ ਵਾਲੇ ਤੀਜੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਸੁਰੱਖਿਆ ਦਿੱਤੀ ਹੈ। ਉਨ੍ਹਾਂ ਨੂੰ ਕੇਂਦਰ ਵੱਲੋਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
