ਕਮਰਸ਼ੀਅਲ ਗੈਸ ਸਿਲੰਡਰ ਹੋਏ ਸਸਤੇ, ਸਰਕਾਰ ਨੇ ਘਟਾਏ ਰੇਟ – D5 News


ਨਵੀਂ ਦਿੱਲੀ, 1 ਜੁਲਾਈ, 2026 : ਨਵੇਂ ਮਹੀਨੇ ਦੇ ਪਹਿਲੇ ਦਿਨ ਕੇਂਦਰ ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਕਮਰਸ਼ੀਅਲ ਗੈਸ ਸਿਲੰਡਰ 2930 ਰੁਪਏ ‘ਚ ਮਿਲੇਗਾ ਜਦਕਿ ਪਹਿਲਾਂ ਇਸ ਦੀ ਕੀਮਤ 3113.50 ਰੁਪਏ ਸੀ। ਇਸ ਦੀ ਕੀਮਤ ‘ਚ 183.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top