ਗੁਰਦਾਸਪੁਰ ਦੀ ਐਸਡੀਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ


ਗੁਰਦਾਸਪੁਰ ਵਿਖੇ ਐਸ.ਡੀ.ਐਮ. ਪੀਸੀਐਸ ਦੀ ਸੇਵਾ ਨਿਭਾਅ ਰਹੀ ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਪੱਟੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਨੂੰ ਜੰਮੂ-ਕਸ਼ਮੀਰ-ਰਾਜਸਥਾਨ ਹਾਈਵੇਅ ਲਈ ਐਕੁਆਇਰ ਕੀਤੀ ਜ਼ਮੀਨ ਦੇ ਗਬਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਸ ਸਬੰਧੀ ਅਨੁਦੀਪ ਕੌਰ ਰੰਧਾਵਾ ਖ਼ਿਲਾਫ਼ ਇੱਕ ਕਰੋੜ 63 ਲੱਖ ਰੁਪਏ ਦੀ ਗਬਨ ਦਾ ਕੇਸ ਚੱਲ ਰਿਹਾ ਸੀ। ਗੁਰਦਾਸਪੁਰ ਤੋਂ ਵਿਧਾਇਕ ਬੀਰਇੰਦਰਮੀਤ ਸਿੰਘ ਪਾਹੜਾ ਨੇ ਵੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਐਸਡੀਐਮ ਅਨੁਪ੍ਰੀਤ ਕੌਰ ਖ਼ਿਲਾਫ਼ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਮੁੱਦਾ ਉਠਾਇਆ।

Leave a Comment

Your email address will not be published. Required fields are marked *

Scroll to Top