ਖਬਰ ਸਾਹਮਣੇ ਆਈ ਹੈ ਕਿ ਬੀਤੀ ਰਾਤ ਪਿੰਡ ਤੂਰਾਂ ਵਿਖੇ ਕੁਕਰਮ ਦੇ ਦੋਸ਼ੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਸ ਦਾ ਸਿਰ ਸਰੀਰ ਤੋਂ ਵੱਖ ਕੀਤਾ ਗਿਆ ਸੀ। ਉਸ ਨੇ ਕਰੀਬ ਪੰਜ ਸਾਲ ਪਹਿਲਾਂ ਈਸ਼ਨਿੰਦਾ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਅਤੇ ਹੁਣ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
