ਪਾਕਿਸਤਾਨ ਦੇ ਡਾਨ ਅਖਬਾਰ ਨੇ ਸਿੰਧ ਪੁਲਸ ਮੁਖੀ ਦੇ ਹਵਾਲੇ ਨਾਲ ਕਿਹਾ ਕਿ ਸ਼ਨੀਵਾਰ ਨੂੰ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਇਲਾਕੇ ‘ਚ ਪਾਕਿਸਤਾਨ ਦੇ ਸਿੰਧ ਰੇਂਜਰਸ ਦੇ ਸਥਾਨਕ ਹੈੱਡਕੁਆਰਟਰ ‘ਤੇ ਹੋਏ ਅੱਤਵਾਦੀ ਹਮਲੇ ਦੌਰਾਨ ਨੀਮ ਫੌਜੀ ਬਲਾਂ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਜਵਾਬੀ ਕਾਰਵਾਈ ‘ਚ ਤਿੰਨ ਅੱਤਵਾਦੀ ਮਾਰੇ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
