ਪੰਜਾਬ ‘ਚ 31 ਜੁਲਾਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ


ਪੰਜਾਬ ‘ਚ ਸ਼ੁੱਕਰਵਾਰ 31 ਜੁਲਾਈ ਨੂੰ ਸੂਬੇ ਭਰ ‘ਚ ਜਨਤਕ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਅਦਾਰਿਆਂ ‘ਚ ਛੁੱਟੀ ਲਾਗੂ ਰਹੇਗੀ। ਛੁੱਟੀ ਵਾਲੇ ਕੈਲੰਡਰ 2026 ਅਨੁਸਾਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ।ਇਸ ਦੇ ਮੱਦੇਨਜ਼ਰ ਸੂਬੇ ਵਿੱਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top