ਪੰਜਾਬ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਕਈ ਅਹਿਮ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਮੰਗਲਵਾਰ ਭਾਵ ਭਲਕੇ 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦਿਨ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਦਾ ਜਨਮ ਦਿਨ ਵੀ ਹੈ।