ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ


ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 6 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਤਬਾਦਲਿਆਂ ਦੀ ਸੂਚੀ ਵਿੱਚ ਉਨ੍ਹਾਂ ਛੇ ਵਿਭਾਗਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਨਵੇਂ ਵਿਸ਼ੇਸ਼ ਸਕੱਤਰ ਅਤੇ ਪੋਸਟ-ਸਕੱਤਰ ਮਿਲੇ ਹਨ।

Leave a Comment

Your email address will not be published. Required fields are marked *

Scroll to Top