ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਮੁਅੱਤਲ – D5 News


ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ਦੇ ਧਰਨੇ ਦੌਰਾਨ ਪੁਲਿਸ ਵੱਲੋਂ ਔਰਤਾਂ ‘ਤੇ ਕੀਤੇ ਲਾਠੀਚਾਰਜ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top