ਮਜੀਠੀਆ ਮਾਮਲੇ ‘ਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਰਾਹਤ – D5 News


ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਵਿੱਚ ਉਨ੍ਹਾਂ ਦੇ ਨਾਲ ਨਾਮਜ਼ਦ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ ਮਿਲੀ ਹੈ, ਜਦੋਂਕਿ ਪੁਲੀਸ ਸਿਟ ਕਮੇਟੀ ਨੇ ਅਦਾਲਤ ਵਿੱਚ ਉਨ੍ਹਾਂ ਨੂੰ ਬੇਕਸੂਰ ਕਰਾਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਈ ਲੋੜ ਨਹੀਂ ਹੈ। ਵਰਣਨਯੋਗ ਹੈ ਕਿ ਸ. ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਭਲਕੇ 11 ਜੂਨ ਨੂੰ ਹੋਵੇਗੀ। ਇਸ ਲੇਖ ਵਿਚ ਪੋਸਟ ਡਿਸਕਲੇਮਰ ਰਾਏ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ।

Leave a Comment

Your email address will not be published. Required fields are marked *

Scroll to Top