ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਫੇਰੀ: ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨਗੇ।


ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਫੇਰੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨਗੇ

ਦੁਪਹਿਰ 1 ਵਜੇ ਦਿੱਲੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ

ਦੁਪਹਿਰ 03:00 ਵਜੇ ਮੁੱਖ ਮੰਤਰੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ।

ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ

Leave a Comment

Your email address will not be published. Required fields are marked *

Scroll to Top