ਵਿਦਿਆਰਥੀ ਖੁਦਕੁਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ


17 ਸਾਲਾ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ, 2 ਜੂਨ, 2026 – ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 17 ਸਾਲਾ ਵਿਦਿਆਰਥੀ ਦੀ ਖੁਦਕੁਸ਼ੀ ਦੇ ਮਾਮਲੇ ‘ਚ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਕੂਲ ਪ੍ਰਸ਼ਾਸਨ ਅਤੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top