ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਰਾਜ ਵਿੱਚ ਮਿਉਂਸਪਲ ਚੋਣਾਂ ਦੇ ਐਲਾਨ ਤੋਂ ਪਹਿਲਾਂ, ਸਰਕਾਰ ਨੇ 129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।







The post ਵੱਡਾ ਫੇਰਬਦਲ: ACP-DSP ਸਮੇਤ 129 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ appeared first on Pro Punjab Tv.
