ਚੰਡੀਗੜ੍ਹ ਵਿੱਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਸਕੂਲ ਫੀਸ ਵਾਧੇ ਦੇ ਮਾਮਲੇ ਵਿੱਚ ਆਰਡੀਨੈਂਸ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਦੇ। ਸਿੱਖਿਆ ਦੇ ਨਾਂ ‘ਤੇ ਲੁੱਟ ਬੰਦ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
