ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਦਾ ਦੌਰਾ ਕਰਨਗੇ


ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਅੱਜ ਸ਼ਾਮ ਨੂੰ ਮੁਹਾਲੀ ਦੇ ਪਿੰਡ ਸੋਹਾਣਾ ਤੋਂ ਰੋਡ ਸ਼ੋਅ ਸ਼ੁਰੂ ਹੋਵੇਗਾ। ਰੋਡ ਸ਼ੋਅ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top