ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਮੇਤ SHO ਗ੍ਰਿਫਤਾਰ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦਿਹਾਤੀ ਖੇਤਰ ਦੇ ਥਾਣਾ ਭਿੰਡੀ ਸੈਦਾਂ ਦੇ ਐਸਐਚਓ ਸਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
