ਅੰਮ੍ਰਿਤਸਰ ‘ਚ SSOC ਟੀਮ ਵੱਲੋਂ ਵੱਡੀ ਕਾਰਵਾਈ, 2 ਨੌਜਵਾਨਾਂ ਕੋਲੋਂ 2 ਹੈਂਡ ਗ੍ਰਨੇਡ ਬਰਾਮਦ ਅੰਮ੍ਰਿਤਸਰ ‘ਚ ਸਟੇਟ ਆਪ੍ਰੇਸ਼ਨ ਸੇਲ SSOC ਟੀਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਐਸਐਸਓਸੀ ਦੀ ਟੀਮ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਸ ਬਰਾਮਦਗੀ ਤੋਂ ਬਾਅਦ ਇਲਾਕੇ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
