ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧਰ ‘ਆਪ’ ਪੰਜਾਬ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਦੀਪ ਲੁੱਢਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ।