ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ, ਉੱਥੇ ਅੱਜ ਕਾਂਗਰਸ ਨੇ ਮੁਹਾਲੀ ਨਗਰ ਨਿਗਮ ਚੋਣਾਂ ਲਈ 50 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ।