ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ – D5 News


IPL 2026 ਦੇ ਫਾਈਨਲ ਤੋਂ ਬਾਅਦ ਗੁਜਰਾਤ ਟਾਈਟਨਸ ਟੀਮ ਦੀ ਬੱਸ ਨੂੰ ਅੱਗ ਲੱਗ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਟੀਮ ਨਰਿੰਦਰ ਮੋਦੀ ਸਟੇਡੀਅਮ ਤੋਂ ਆਪਣੇ ਹੋਟਲ ਜਾ ਰਹੀ ਸੀ। ਜਦੋਂ ਅੱਗ ਲੱਗੀ ਤਾਂ ਸਾਰੇ ਖਿਡਾਰੀ ਬੱਸ ਦੇ ਅੰਦਰ ਹੀ ਸਨ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸਮੇਂ ਸਿਰ ਇਸ ਦਾ ਪਤਾ ਲੱਗ ਗਿਆ ਅਤੇ ਸਾਰੇ ਖਿਡਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਐਤਵਾਰ ਨੂੰ ਅਹਿਮਦਾਬਾਦ ‘ਚ ਫਾਈਨਲ ਮੈਚ ‘ਚ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾ ਕੇ ਆਪਣੀ ਦੂਜੀ ਟਰਾਫੀ ਜਿੱਤ ਲਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top