ਜਰਮਨੀ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੰਦਿਰ ਵਿਵਾਦ ਸੁਲਝਾਉਣ ਗਿਆ ਸੀ ਨੌਜਵਾਨ


ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦਾ ਜਰਮਨੀ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ 10 ਸਾਲਾਂ ਤੋਂ ਜਰਮਨੀ ਵਿੱਚ ਰਹਿ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮੰਦਰ ਦੇ ਝਗੜੇ ਨੂੰ ਸੁਲਝਾਉਣ ਅਤੇ ਸਮਝੌਤਾ ਹੋਣ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਰਾਜਵਿੰਦਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top