ਨਵਾਂਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ


ਨਵਾਂਸ਼ਹਿਰ ਦੇ ਕਸਬਾ ਔੜ ਤੋਂ ਇਕ ਬਹੁਤ ਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ੁੱਕਰਵਾਰ ਰਾਤ ਨੂੰ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਖਿਡਾਰੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top