ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਭਾਸ਼ਣ ਦੇ ਮੁੱਖ ਅੰਸ਼ ਸਾਂਝੇ ਕੀਤੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੇ ਮੁੱਖ ਅੰਸ਼ ਸਾਂਝੇ ਕੀਤੇ। ਐਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ, ਸ਼੍ਰੀ ਮੋਦੀ ਨੇ ਕਿਹਾ; “ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਨਾਲ ਇਹ ਇੱਕ ਬਹੁਤ ਹੀ ਖਾਸ ਗੱਲਬਾਤ ਸੀ, ਜਿਸ ਨੇ ਇੱਕ ਝਲਕ ਦਿੱਤੀ ਕਿ ਭਾਰਤੀ ਅਥਲੈਟਿਕਸ ਦਾ ਭਵਿੱਖ ਇੰਨਾ ਉਜਵਲ ਕਿਉਂ ਹੈ!”

Leave a Comment

Your email address will not be published. Required fields are marked *

Scroll to Top