ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੇਰੀ ਰਸੋਈ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਸੀਐਮ ਮਾਨ ਨੇ ਸੰਗਰੂਰ ਦੇ ਪਿੰਡ ਭਲਵਾਨ ਤੋਂ ਮੇਰੀ ਰਸੋਈ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਫੂਡ ਕਿੱਟਾਂ ਦੇ ਕੇ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲੋਕਾਂ ਨੂੰ ਪ੍ਰੋਟੀਨ ਵਾਲਾ ਭੋਜਨ ਮਿਲੇਗਾ। ਸੀਐਮ ਮਾਨ ਨੇ ਕਿਹਾ ਕਿ ਸਾਲ ਵਿੱਚ 4 ਵਾਰ ਫੂਡ ਕਿੱਟਾਂ ਦਿੱਤੀਆਂ ਜਾਣਗੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
