ਪੰਜਾਬ ‘ਚ 12 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਤਬਾਦਲਿਆਂ ਦੀ ਸੂਚੀ


ਪੰਜਾਬ ਵਿੱਚ ਤਬਾਦਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਇਕ ਵਾਰ ਫਿਰ ਵੱਡੇ ਪੱਧਰ ‘ਤੇ ਤਬਾਦਲੇ ਹੋਏ ਹਨ। ਪੰਜਾਬ ਵਿੱਚ ਮਾਨਯੋਗ ਸਰਕਾਰ ਨੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Leave a Comment

Your email address will not be published. Required fields are marked *

Scroll to Top