ਦੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਐਨਐਸਏ 22 ਅਪ੍ਰੈਲ ਨੂੰ ਖਤਮ ਹੋਣ ਜਾ ਰਿਹਾ ਹੈ।ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡਾ ਪੈਂਤੜਾ ਲਿਆ ਹੈ। ਫਿਲਹਾਲ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਬੰਦ ਰਹੇਗਾ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਚੁੱਕੀ ਹੈ। NSA ਖਤਮ ਹੋਣ ਤੋਂ ਬਾਅਦ ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਵਿੱਚ 12 ਕੇਸ ਚੱਲ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
