ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ – D5 News



ਚੰਡੀਗੜ੍ਹ, 1 ਜੂਨ – ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। 3 ਦਿਨਾਂ ‘ਚ ਦੂਜੀ ਵਾਰ ਅੱਜ ਕੈਬਨਿਟ ਦੀ ਬੈਠਕ ਹੋਵੇਗੀ। ਮੀਟਿੰਗ ਦੌਰਾਨ ਕਿਸੇ ਵੱਡੇ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ।

Leave a Comment

Your email address will not be published. Required fields are marked *

Scroll to Top