ਪੰਜਾਬ ਵਿੱਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ


ਪੰਜਾਬ ਵਿੱਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਾਰਨ 26 ਮਈ ਨੂੰ ਛੁੱਟੀ ਐਲਾਨੀ ਗਈ ਹੈ। ਜਿਸ ਦੌਰਾਨ ਸਾਰੇ ਵਿਦਿਅਕ ਅਦਾਰੇ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਰਾਜ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਮਿਉਂਸਪਲ ਆਮ ਚੋਣਾਂ 2026 ਲਈ ਕੁੱਲ 7555 ਉਮੀਦਵਾਰ ਮੈਦਾਨ ਵਿੱਚ ਹਨ। ਸੂਬੇ ਦੀ ਰਾਜਨੀਤੀ ਲਈ ਇਹ ਚੋਣਾਂ ਬਹੁਤ ਅਹਿਮ ਮੰਨੀਆਂ ਜਾਂਦੀਆਂ ਹਨ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਵੱਡੀ ਗਿਣਤੀ ‘ਚ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰੇ ਹਨ।

Leave a Comment

Your email address will not be published. Required fields are marked *

Scroll to Top