ਪੰਜਾਬ ਸਰਕਾਰ ਨੇ ਈਸ਼ਨਿੰਦਾ ਖਿਲਾਫ ਪਾਸ ਕੀਤੇ ਬਿੱਲ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੱਲ੍ਹ ਈਸ਼ਨਿੰਦਾ ਵਿਰੋਧੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
