ਪੰਜਾਬ ਸਰਕਾਰ ਵੱਲੋਂ ਖੇਡ ਭਲਾਈ ਬੋਰਡ ਦੀ ਸਥਾਪਨਾ – D5 ਨਿਊਜ਼



ਚੰਡੀਗੜ੍ਹ, 1 ਜੂਨ 2026- ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਦੇ ਵਿਕਾਸ ਲਈ ਖੇਡ ਭਲਾਈ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਸਰਕਾਰ ਨੇ ਬੋਰਡ ਦੇ ਚੇਅਰਮੈਨ ਅਤੇ 9 ਮੈਂਬਰ ਨਿਯੁਕਤ ਕੀਤੇ ਹਨ। ਇਸ ਬੋਰਡ ਦਾ ਮੁੱਖ ਉਦੇਸ਼ ਸੂਬੇ ਵਿੱਚ ਖੇਡਾਂ ਦਾ ਵਿਕਾਸ, ਖਿਡਾਰੀਆਂ ਦੀ ਭਲਾਈ ਅਤੇ ਖੇਡ ਢਾਂਚੇ ਨੂੰ ਮਜ਼ਬੂਤ ​​ਕਰਨਾ ਹੋਵੇਗਾ।

Leave a Comment

Your email address will not be published. Required fields are marked *

Scroll to Top