ਚੰਡੀਗੜ੍ਹ, 14 ਜੂਨ – ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਪ੍ਰਸ਼ਾਸਨਿਕ ਪਹਿਲੂਆਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।