ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੌਰਵ ਬਿਸਵਾਸ ਉਰਫ਼ ਮਾਈਕਲ ਵਾਸੀ ਪੱਛਮੀ ਬੰਗਾਲ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 30 ਸਾਲ ਹੈ ਅਤੇ ਉਹ 12ਵੀਂ ਜਮਾਤ ਤੱਕ ਪੜ੍ਹਿਆ ਹੈ। ਉਹ ਗ੍ਰਾਫਿਕ ਡਿਜ਼ਾਈਨਰ ਵਜੋਂ ਕੰਮ ਕਰਦਾ ਹੈ।