ਚੰਡੀਗੜ੍ਹ, 31 ਮਈ- ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦੌਰਾਨ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾਵੇਗੀ।